Baghla malout
Contact information, map and directions, contact form, opening hours, services, ratings, photos, videos and announcements from Baghla malout, Health/Beauty, Malout.
09/04/2024
ਸ਼ਹੀਦ ਭਗਤ ਸਿੰਘ ਰਾਜ ਤਕਨੀਕੀ ਯੂਨੀਵਰਸਿਟੀ ਦਾ 250 ਦੇ ਕਰੀਬ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਤਨਖ਼ਾਹਾਂ ਮਿਲਣ ਵਿੱਚ ਹੋ ਰਹੀ ਦੇਰੀ ਤੋਂ ਨਾਰਾਜ਼ ਹੋ ਕੇ ਪਿਛਲੇ ਕਈ ਹਫ਼ਤਿਆਂ ਤੋਂ ਹੜਤਾਲ ’ਤੇ ਹੈ। ਸਟਾਫ਼ ਨੂੰ ਤਨਖਾਹਾਂ ਨਾ ਮਿਲਣ ਦਾ ਇੱਕ ਮੁੱਖ ਕਾਰਨ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਯੂਨੀਵਰਸਿਟੀ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਵਿੱਚ ਕਟੌਤੀ ਕਰ ਦਿੱਤੀ ਹੈ। ਆਪ ਸਰਕਾਰ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਪੜਾਈ ਪ੍ਰਤੀ ਘੱਟ ਤੋਂ ਘੱਟ ਚਿੰਤਤ ਹੈ ਜਦਕਿ ਉਨ੍ਹਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ।
ਜਿੱਤਾਂਗੇ ਪੰਜਾਬ 😍😍
Alerts
Be the first to know and let us send you an email when Baghla malout posts news and promotions. Your email address will not be used for any other purpose, and you can unsubscribe at any time.
Subscribe
We will notify you when anything happens in Malout.