Skip to content
Salons10
AAK MOGA

AAK MOGA

Pathankot Gandhi Chowk, Pathankot Railway Station Health/Beauty

Contact information, map and directions, contact form, opening hours, services, ratings, photos, videos and announcements from AAK MOGA, Health/Beauty, pathankot gandhi chowk, Pathankot Railway Station.

05/02/2026
05/02/2026

ਵਿਸ਼ਵ ਕੈਂਸਰ ਦਿਵਸ ਮੌਕੇ ਆਓ ਸਿਹਤਮੰਦ ਜੀਵਨ ਸ਼ੈਲੀ ਅਪਣਾ ਕੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਬਚਾਅ ਲਈ ਜਾਗਰੂਕਤਾ ਫੈਲਾਈਏ। ਮਾਨ ਸਰਕਾਰ ਕੈਂਸਰ ਨਾਲ ਲੜ ਰਹੇ ਹਰ ਮਰੀਜ਼ ਦੇ ਨਾਲ ਖੜ੍ਹੀ ਹੈ। ਮੁੱਖ ਮੰਤਰੀ ਸ.ਭਗਵੰਤ ਮਾਨ ਜੀ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਇਲਾਜ ਲਈ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। ਸਾਵਧਾਨ ਰਹੋ, ਸਿਹਤਮੰਦ ਰਹੋ, ਹੌਂਸਲਾ ਬਣਾਓ।

05/02/2026

ਸ਼੍ਰੋਮਣੀ ਸੰਤ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਨ ਸਰਕਾਰ ਅੱਜ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸੂਬਾ ਪੱਧਰੀ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ ਕਰ ਰਹੀ ਹੈ। ਇਹ ਸਮਾਗਮ ਇੱਕ ਸਾਲ ਤੱਕ ਲਗਾਤਾਰ ਚੱਲ ਕੇ ਗੁਰੂ ਰਵਿਦਾਸ ਜੀ ਦੇ ਪ੍ਰੇਮ ਅਤੇ ਮਨੁੱਖਤਾ ਦੇ ਸੁਨੇਹੇ ਨੂੰ ਦੇਸ਼ ਭਰ ਵਿੱਚ ਫੈਲਾਉਣਗੇ।

Photos from Dr Balbir Singh's post 05/02/2026
04/02/2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਲਕੇ ਦੇ ਵੱਖ-ਵੱਖ ਸਥਾਨਾਂ ਉੱਪਰ ਕੀਤੀ ਜਾਵੇਗੀ ਸਿਹਤ ਕਾਰਡ ਦੇ ਲਈ ਰਜਿਸਟ੍ਰੇਸ਼ਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਖੱਜਲ-ਖ਼ੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

Alerts

Be the first to know and let us send you an email when AAK MOGA posts news and promotions. Your email address will not be used for any other purpose, and you can unsubscribe at any time.

Subscribe

We will notify you when anything happens in Pathankot Railway Station.