Mind Cafe
Here positivity in life is promoted
05/06/2026
ਜੂਨ ੮੪ ਦੇ ਸਮੂਹ ਸ਼ਹੀਦਾਂ ਨੂੰ ਕੋਟਾਨਿ ਕੋਟਿ ਪ੍ਰਣਾਮ
ਖਾਲਸਾ ਸਾਜਨਾ ਦਿਹਾੜੇ ਅਤੇ ਵਿਸਾਖੀ ਦੀਆਂ ਆਪ ਸਭ ਨੂੰ ਬਹੁਤ ਬਹੁਤ ਵਧਾਈਆਂ ਹੋਵਣ ਜੀ
ਸੱਚੇ ਪਾਤਸ਼ਾਹ ਜੀ ਪੰਥ ਨੂੰ ਚੜ੍ਹਦੀ ਕਲਾ ਬਖਸ਼ਣ ਜੀ
ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਆਪ ਜੀ ਕਿਰਪਾ ਕਰੋ ਜੀ
ਨਾਨਕਸ਼ਾਹੀ ਸੰਮਤ ੫੫੮
ਸਭ ਲਈ ਖੁਸ਼ੀਆਂ ਖੇੜੇ ਲੈ ਕੇ ਆਵੇ ਤੇ ਪੰਥ ਦੀ ਚੜ੍ਹਦੀ ਕਲਾ ਹੋਵੇ ਜੀ
ਸੋ ਮਿਲਿਆ ਜਿ ਹਰਿ ਮਨਿ ਭਾਇਆ॥ ਸੋ ਭੂਲਾ ਜਿ ਪ੍ਰਭੂ ਭੁਲਾਇਆ॥ ਨਹ ਆਪਹੁ ਮੂਰਖੁ ਗਿਆਨੀ॥ ਜਿ ਕਰਾਵੈ ਸੁ ਨਾਮੁ ਵਖਾਨੀ॥ ਤੇਰਾ ਅੰਤੁ ਨ ਪਾਰਾਵਾਰਾ॥ ਜਨ ਨਾਨਕ ਸਦ ਬਲਿਹਾਰਾ ॥੪॥੧॥੧੭॥
ਹਉ ਹਉ ਕਰਮ ਕਮਾਣੇ ॥ ਤੇ ਤੇ ਬੰਧ ਗਲਾਣੇ ॥ ਮੇਰੀ ਮੇਰੀ ਧਾਰੀ ॥ ਓਹਾ ਪੈਰਿ ਲੋਹਾਰੀ ॥ ਸੋ ਗੁਰ ਮਿਲਿ ਏਕੁ ਪਛਾਣੈ ॥ ਜਿਸੁ ਹੋਵੈ ਭਾਗੁ ਮਥਾਣੈ ॥ ੩ ॥
Category
Contact the business
Website
Address
147001
